ਮਾਨਸਾ ਜ਼ਿਲ੍ਹੇ ਦੇ ਭੀਖੀ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਸਰਪੰਚ ਸੁਰਜੀਤ ਸਿੰਘ ਧਾਲੀਵਾਲ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ 85 ਸਾਲਾ ਸੁਰਜੀਤ ਸਿੰਘ ਧਾਲੀਵਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਇੱਥੇ ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਵਲੋਂ ਤਾਂ ਅਜੇ ਸੁਰਜੀਤ ਸਿੰਘ ਦੀ ਜਿੱਤ ਦੇ ਚਾਅ ਹੀ ਮਨਾਏ ਜਾ ਰਹੇ ਸਨ ਕਿ ਇਹ ਭਾਣਾ ਵਾਪਰ ਗਿਆ।
Subscribe to:
Post Comments (Atom)
ਮਾਮਲਾ ਟੱਲੇਵਾਲ ਗੁਰੂ ਵੀਡੀਓ ਬਣਾ ਸੰਗਤ ਨੂੰ ਅਪਸ਼ਬਦ ਬੋਲਣ ਦਾ
ਮਾਮਲਾ ਟੱਲੇਵਾਲ ਗੁਰੂ ਵੀਡੀਓ ਬਣਾ ਸੰਗਤ ਨੂੰ ਅਪਸ਼ਬਦ ਬੋਲਣ ਦਾ ਭਦੌੜ-ਸਾਹਿਬ ਸੰਧੂ ਨਜਦੀਕੀ ਪਿੰਡ ਟੱਲੇਵਾਲ ਤੋਂ ਗੁਰਦੁਆਰਾ ਨਹਿਰ ਆਲ਼ਾ ਤੋਂ ਲੰਗਰ ਹਾਲ ਦੀ ਕੁੱਝ ਦਿਨਾਂ ਤੋਂ...
-
ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਪੰਜਾਬ ਦੇ ਬਰਨਾਲਾ 'ਚ ਲੁਧਿਆਣਾ 'ਚ ਵਾਪਰੇ ਭਿਆਨਕ ਸੜਕ ਹਾਦਸੇ '...
-
ਭਦੌੜ ਖੇਡ ਸਟੇਡੀਅਮ ਚ ਯੋਗਦਾਨ ਦੇਂਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਭਦੌੜ-ਸਾਹਿਬ ਸੰਧੂ ਪਬਲਿਕ ਖ਼ੇਡ ਸਟੇਡੀਅਮ ਭਦੌੜ ਦੀ ਦੀ ਦਿਖ ਸੰਵਾਰਨ ਲਈ ਕੋਚ ਬਖਸ਼ੀਸ ਸਿੰਘ ਅਹਿਮ ਰੋਲ ...
-
ਮਾਮਲਾ ਟੱਲੇਵਾਲ ਗੁਰੂ ਵੀਡੀਓ ਬਣਾ ਸੰਗਤ ਨੂੰ ਅਪਸ਼ਬਦ ਬੋਲਣ ਦਾ ਭਦੌੜ-ਸਾਹਿਬ ਸੰਧੂ ਨਜਦੀਕੀ ਪਿੰਡ ਟੱਲੇਵਾਲ ਤੋਂ ਗੁਰਦੁਆਰਾ ਨਹਿਰ ਆਲ਼ਾ ਤੋਂ ਲੰਗਰ ਹਾਲ ਦੀ ਕੁੱਝ ਦਿਨਾਂ ਤੋਂ...
No comments:
Post a Comment